ਨਵਾਂਸ਼ਹਿਰ: ਭਾਰਤ ਵਿਕਾਸ ਪਰਿਸ਼ਦ ਨੇ ਲੋੜਵੰਦਾਂ ਨਾਲ ਮਨਾਈ ਦੀਵਾਲੀ, ਵੰਡੇ ਤੋਹਫ਼ੇ
ਨਵਾਂਸ਼ਹਿਰ ਵਿਖੇ ਭਾਰਤ ਵਿਕਾਸ ਪਰਿਸ਼ਦ ਨੇ ਦੀਵਾਲੀ ਦੇ ਮੌਕੇ 'ਤੇ ਜੈ ਜਨਤਾ ਸਿਲਾਈ ਕੇਂਦਰ ਵਿੱਚ ਲੋੜਵੰਦ ਲੜਕੀਆਂ ਨੂੰ ਮਠਿਆਈਆਂ ਅਤੇ ਤੋਹਫ਼ੇ ਵੰਡ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ। ਸੰਸਥਾ ਨੇ ਸਮਾਜ ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ।