ਲੁਧਿਆਣਾ ਪੱਛਮੀ: ਲੁਧਿਆਣਾ: ਮਸ਼ਹੂਰ ਕੁਲਚੇ ਵਾਲੇ ਦੇ ਪੁੱਤਰ ਰਾਹੁਲ ਸ਼ਰਮਾ ਦਾ ਕਤਲ, 8 ਖ਼ਿਲਾਫ਼ ਕੇਸ ਦਰਜ
ਲੁਧਿਆਣਾ ਵਿੱਚ ਰਾਹੁਲ ਸ਼ਰਮਾ ਦੇ ਕਤਲ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਪੁਲਿਸ ਨੇ ਪੀੜਤ ਦੇ ਸਾਲੇ ਦੇ ਬਿਆਨਾਂ 'ਤੇ 8 ਲੋਕਾਂ ਖ਼ਿਲਾਫ਼ ਕਤਲ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।