ਗੁਰਦਾਸਪੁਰ: ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਸਿਵਲ ਸਰਜਨ ਦਫਤਰ ਤੋਂ ਮੈਡੀਕਲ ਵੈਨਾਂ ਨੂੰ ਹਰੀ ਝੰਡੀ ਦੇਕੇ ਹੜ ਪ੍ਰਭਾਵਿਤ ਇਲਾਕੇ ਲਈ ਕੀਤਾ ਰਵਾਨਾ
Gurdaspur, Gurdaspur | Sep 3, 2025
ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਅੱਜ ਸਿਵਲ ਸਰਜਨ ਦਫਤਰ ਗੁਰਦਾਸਪੁਰ ਤੋ ਮੈਡੀਕਲ ਵੈਨਾਂ ਨੂੰ ਹਰੀ ਝੰਡੀ ਦੇ ਕੇ ਹੜ ਪ੍ਰਭਾਵਿਤ ਇਲਾਕੇ ਲਈ ਰਵਾਨਾ...