ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਵੱਖ ਵੱਖ ਹਿੱਸਿਆਂ ਦੇ ਵਿੱਚ ਪੁਲਿਸ ਵੱਲੋਂ ਕਾਸੋ ਆਪਰੇਸ਼ਨ ਚਲਾਇਆ ਗਿਆ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਅੱਜ ਯੁੱਧ ਨਸ਼ਿਆਂ ਵਿਰੁੱਧ ਤਹਿਤ ਉਹਨਾਂ ਦੇ ਵੱਲੋਂ ਜਿਲਾ ਫਤਿਹਗੜ੍ਹ ਸਾਹਿਬ ਦੇ ਬ੍ਰਾਹਮਣ ਮਾਜਰਾ ਤੇ ਫਤਿਹਗੜ੍ਹ ਸਾਹਿਬ ਦੇ ਹੋਰਨਾਂ ਇਲਾਕਿਆਂ ਦੇ ਵਿੱਚ ਕਾਸੋ ਆਪਰੇਸ਼ਨ ਚਲਾਇਆ ਜਾ ਰਿਹਾ