ਮੋਗਾ: ਮੋਗਾ ਪੁਲਿਸ ਵੱਲੋਂ ਜੋਗਿੰਦਰ ਸਿੰਘ ਚੌਂਕ ਤੋਂ ਨਸ਼ਿਆਂ ਖਿਲਾਫ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਸਬੰਧੀ ਕੱਢੀ ਸਾਈਕਲ ਰੈਲੀ
Moga, Moga | Mar 31, 2024 ਮੋਗਾ ਪੁਲਿਸ ਵੱਲੋਂ ਸਾਈਕਲ ਰੈਲੀ ਦਾ ਕੀਤਾ ਗਿਆ ਆਯੋਜਨ । ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐਸਐਸਪੀ ਮੋਗਾ ਨੇ ਕਿਹਾ ਕਿ ਉਹਨਾਂ ਵੱਲੋਂ ਨਸ਼ਿਆਂ ਖਿਲਾਫ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਸੰਬੰਧੀ ਜੋਗਿੰਦਰ ਸਿੰਘ ਚੌਂਕ ਤੋਂ ਸਾਈਕਲ ਰੈਲੀ ਕੱਢੀ ਹੈ । ਜਿਸ ਚ ਵੱਖ-ਵੱਖ ਅਧਿਕਾਰੀ ਵੀ ਹਾਜ਼ਰ ਸਨ।