ਗੁਰਦਾਸਪੁਰ: ਹੜ੍ਹ ਪ੍ਰਭਾਵਿਤ ਪਿੰਡ ਬਲੱਗਣ ਤੇ ਕਮਾਲਪੁਰ ਅਫ਼ਗਾਨਾ ਦਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਨੇ ਦੌਰਾ ਕੀਤਾ
Gurdaspur, Gurdaspur | Aug 30, 2025
ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਹੜ੍ਹ ਪ੍ਰਭਾਵਿਤ ਪਿੰਡ ਬਲੱਗਣ ਤੇ ਕਮਾਲਪੁਰ ਅਫ਼ਗਾਨਾ ਦਾ ਦੌਰਾ ਕੀਤਾ ਗਿਆ।...