ਸੁਨਾਮ: ਪਿੰਡ ਮਹਿਲਾ ਦੇ ਖੇਤਾਂ ਚੋਂ ਇੱਕ 50 ਸਾਲਾ ਵਿਅਕਤੀ ਦੀ ਮਿਲੀ ਲਾਸ਼, ਪੁਲਿਸ ਨੇ ਸੁਨਾਮ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ
Sunam, Sangrur | May 28, 2024 ਸੁਨਾਮ ਦੇ ਨੇੜਲੇ ਪਿੰਡ ਮਹਿਲਾਂ ਵਿਖੇ ਇੱਕ 50 ਸਾਲਾ ਵਿਅਕਤੀ ਦੀ ਡੈਡ ਬਾਡੀ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਮਹਿਲਾ ਚੌਂਕੀ ਦੇ ਏਐਸਆਈ ਨੇ ਅੱਜ ਜਾਣਕਾਰੀ ਦਿੰਦੇ ਦੱਸਿਆ ਕਿ ਅੱਜ ਸਵੇਰੇ ਇਤਲਾਅ ਮਿਲੀ ਸੀ ਕਰਮਜੀਤ ਸਿੰਘ ਨਾਂ ਦੇ ਵਿਅਕਤੀ ਵਿਅਕਤੀ ਦੀ ਡੈਡ ਬਾਡੀ ਖੇਤ ਵਿੱਚੋਂ ਮਿਲੀ ਹੈ ਜਿਸ ਨੂੰ ਸੁਨਾਮ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਗਿਆ ਪਰਿਵਾਰ ਦੇ ਬਿਆਨਾਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ,