ਪਟਿਆਲਾ: ਡਿਪਟੀ ਕਮਿਸ਼ਨਰ ਪਟਿਆਲਾ ਨੇ ਖੰਡਾ ਚੌਂਕ ਨੇੜੇ ਪੁੱਟੀ ਸੜਕ ਦੇ ਮੁਰੰਮਤ ਦੇ ਕੰਮ ਦਾ ਜਾਇਜ਼ਾ,
ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸਵੇਰੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਤੇ ਖੰਡਾ ਚੌਂਕ ਨੇੜੇ ਸ਼ਹਿਰ 'ਚ 24X7 ਨਹਿਰੀ ਪਾਣੀ ਦੀ ਸਪਲਾਈ ਲਈ ਪਾਈ ਗਈ ਪਾਈਪਲਾਈਨ ਕਰਕੇ ਪੁੱਟੀ ਹੋਈ ਸੜਕ ਉਪਰ ਟਾਇਲਾਂ ਲਾਉਣ ਦੇ ਕੰਮ ਦਾ ਨਿਰੀਖਣ ਕੀਤਾ।ਇਸ ਮੌਕੇ ਉਨ੍ਹਾਂ ਨੇ ਐੱਲ ਐਂਡ ਟੀ ਦੇ ਪ੍ਰਾਜੈਕਟ ਅਫ਼ਸਰ ਸੁਖਦੇਵ ਝਾਅ ਤੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਸ਼ਹਿਰ ਵਾਸੀਆਂ ਤੇ ਰਾਹਗੀਰਾਂ