ਮਖੂ: ਪਿੰਡ ਕੁਸੂਵਾਲਾ ਦੇ ਨਜ਼ਦੀਕ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਇੱਕ ਕਿਲੋ 30 ਗ੍ਰਾਮ ਹੈਰੋਇਨ, ਥਾਰ ਗੱਡੀ, ਇੱਕ ਲੱਖ 75 ਹਜਾਰ ਡਰੱਗ ਮਨੀ ਸਮੇਤ ਕਾਬ
Makhu, Firozpur | Nov 17, 2025 ਪਿੰਡ ਕੁਸੂਵਾਲਾ ਦੇ ਨੇੜੇ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਇੱਕ ਕਿਲੋ 30 ਗ੍ਰਾਮ ਹੈਰੋਇਨ ਥਾਰ ਗੱਡੀ ਇੱਕ ਲੱਖ 75 ਡਰੱਗ ਮਨੀ ਸਮੇਤ ਦੋ ਨਸ਼ਾ ਤਸਕਰ ਕਾਬੂ ਅੱਜ ਸ਼ਾਮ 4 ਵਜੇ ਦੇ ਕਰੀਬ ਮਿਲੀ ਜਾਣਕਾਰੀ ਅਨੁਸਾਰ ਯੁੱਧ ਨਸ਼ਿਆਂ ਦੇ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਜਦ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਗਸ਼ਤ ਕਰਦੀ ਹੋਈ ਪਿੰਡ ਜੋਗੇਵਾਲਾ ਦੇ ਨਜ਼ਦੀਕ ਪੁੱਜੇ ਤਾਂ ਉਹਨਾਂ ਨੂੰ ਮੁੱਖਵਰ ਖਾਸ ਵੱਲੋਂ ਇਤਲਾਹ ਮਿਲੀ।