ਨਵਾਂਸ਼ਹਿਰ: ਨਵਾਂਸ਼ਹਿਰ ਵਿੱਚ ਦੋ ਮਿੰਟ ਦਾ ਮੌਨ ਰੱਖ ਕੇ ਪ੍ਰਵਾਸੀ ਮਜ਼ਦੂਰਾਂ ਨੇ ਦਿੱਤੀ ਹੁਸ਼ਿਆਰਪੁਰ ਦੇ ਮ੍ਰਿਤਕ ਲੜਕੇ ਹਰਵੀਰ ਸਿੰਘ ਨੂੰ ਸ਼ਰਧਾਂਜਲੀ
ਨਵਾਂਸ਼ਹਿਰ: ਅੱਜ ਮਿਤੀ 14 ਸਤੰਬਰ 2025 ਦੀ ਸ਼ਾਮ 4 ਵਜੇ ਪ੍ਰਵਾਸੀ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ ਨਿਰਾਲਾ ਨੇ ਦੱਸਿਆ ਕਿ ਪ੍ਰਵਾਸੀ ਮਜ਼ਦੂਰਾਂ ਨੇ ਅੱਜ ਨਵਾਂਸ਼ਹਿਰ ਵਿੱਚ ਬੈਠਕ ਕਰਕੇ ਹੁਸ਼ਿਆਰਪੁਰ ਦੇ ਪੰਜ ਸਾਲਾ ਲੜਕੇ ਹਰਵੀਰ ਸਿੰਘ ਨੂੰ ਦੋ ਮਿੰਟ ਦਾ ਮੋਨ ਰੱਖ ਕੇ ਸ਼ਰਧਾਜਲੀ ਦਿੱਤੀ ਇਸ ਤੋਂ ਬਾਅਦ ਉਹਨਾਂ ਨੇ ਪ੍ਰਵਾਸੀ ਦੋਸ਼ੀ ਨੂੰ ਸਖਤ ਸਜ਼ਾ ਦੇਣ ਦੀ ਮੰਗ ਕੀਤੀ। ਬੈਠਕ ਵਿੱਚ ਪ੍ਰਵਾਸੀ ਮਜ਼ਦੂਰ ਯੂਨੀਅਨ, ਰੇਹੜੀ ਵਰਕਰ ਯੂਨੀਅਨ ਸਮੇਤ ਹੋਰ ਆਗੂ