ਪਟਿਆਲਾ: ਪਟਿਆਲਾ ਵਿੱਚ ਨਸ਼ਿਆਂ ਵਿਰੁੱਧ ਸਖ਼ਤੀ, 20 ਹੌਟ ਸਪੌਟ ਖੇਤਰਾਂ 'ਤੇ ਪ੍ਰਸ਼ਾਸਨ ਦੀ ਨਜ਼ਰ
ਪਟਿਆਲਾ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 20 ਹੌਟ ਸਪੌਟ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਏਡੀਸੀ ਅਨੁਪ੍ਰਿਤਾ ਜੌਹਲ ਨੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ, ਨਸ਼ਾ ਪੀੜਤਾਂ ਦੇ ਇਲਾਜ ਅਤੇ ਇਲਾਕਿਆਂ ਵਿੱਚ ਸੀਸੀਟੀਵੀ ਲਗਾਉਣ ਸਮੇਤ ਕਈ ਅਹਿਮ ਨਿਰਦੇਸ਼ ਦਿੱਤੇ ਹਨ।