ਨਕੋਦਰ: ਫਿਲੋਰ: ਬਲਦੇਵ ਸਿੰਘ ਖਹਿਰਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਨੌਜਵਾਨ
ਫਿਲੋਰ ਦੇ ਪਿੰਡਾਂ ਦੇ ਕੁੱਝ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਪੱਲਾ ਫੜ ਲਿਆ ਹੈ। ਸੀਨੀਅਰ ਆਗੂ ਬਲਦੇਵ ਸਿੰਘ ਖਹਿਰਾ ਦੀ ਅਗਵਾਈ ਹੇਠ ਇਹ ਨੌਜਵਾਨ ਪਾਰਟੀ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਬਲਦੇਵ ਸਿੰਘ ਖਹਿਰਾ ਵੱਲੋਂ ਨੌਜਵਾਨਾਂ ਦਾ ਸਵਾਗਤ ਕੀਤਾ ਗਿਆ।