ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂ ਮਾਜਰਾ ਨੇ ਕਾਂਗਰਸ ਪਾਰਟੀ ਤੇ ਚੁੱਕੇ ਸਵਾਲ
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਦੀ ਸਰਕਾਰ ਅੱਗੇ ਗੋਡੇ ਟੇਕਦਿਆਂ ਅੱਧਾ ਪੰਜਾਬ ਅਡਾਨੀਆਂ ਦੇ ਹਵਾਲੇ ਕੀਤਾ ਪਹਿਲਾਂ ਕਾਂਗਰਸ ਦੇ ਫਿਰ ਭਾਰਤੀ ਜਨਤਾ ਪਾਰਟੀ ਨੇ ਖੇਤੀ ਕਾਨੂੰਨਾਂ ਨੂੰ ਲੋਕਾਂ ਦੇ ਵਿਰੋਧ ਦੇ ਚਲਦਿਆਂ ਵਾਪਸ ਲਿੱਤਾ ਸੀ ਅੱਜ ਖੇਤੀ ਕਾਨੂੰਨ ਪੰਜਾਬ ਵਿੱਚ ਇੱਕ ਤਰ੍ਹਾਂ ਨਾਲ ਲਾਗੂ ਕਰ ਦਿੱਤੇ ਗਏ ਨੇ ਪੰਜਾਬ ਦੇ ਮੰਡੀਕਰਨ ਢਾਂਚੇ ਨੂੰ ਤੋੜਨ ਦੀ ਸ਼ੁਰੂਆਤ ਹੋ ਚੁੱਕੀ ਹੈ ਇਸ ਮੁੱਦੇ ਤੇ ਕਾਂਗਰਸ ਆਪਣੀ ਸਥਿਤੀ ਸਪਸ਼ਟ ਕਰੇ