ਰਾਮਪੁਰਾ ਫੂਲ: ਰਾਮਪੁਰਾ ਫੂਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕਿਸਾਨ ਜਥੇਬੰਦੀਆਂ ਦਿੱਲੀ ਵੱਲ ਰਵਾਨਾ
ਜਾਣਕਾਰੀ ਦਿੰਦੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਆਗੂ ਰੇਸ਼ਮ ਸਿੰਘ ਨੇ ਕਿਹਾ ਅੱਜ ਸਾਡੇ ਵੱਲੋਂ ਦਿੱਲੀ ਵੱਲ ਰਵਾਨਾ ਹੋ ਰਹੇ ਹੈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੰਗ ਪੱਤਰ ਦੇਣਾ ਹੈ ਕਿਉ ਕਿ ਪਿੱਛਲੇ ਲੰਬੇ ਸਮੇਂ ਤੋਂ ਸਾਡੇ ਸਿੰਘ ਜੌ ਕਿ ਜੇਲਾ ਚ ਬੰਦ ਹਨ ਉਹਨਾਂ ਦੀਆਂ ਰਿਹਾਈ ਲਈ ਅਸੀਂ ਅੱਜ ਰਵਾਨਾ ਹੋ ਰਹੇ ਹੈ ਸਾਡੀ ਮੰਗ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ।