ਪਟਿਆਲਾ: ਪਟਿਆਲਾ ਦੇ ਸਰਕਾਰੀ ਫੀਲਖਾਨਾ ਅਤੇ ਪੁਲਿਸ ਲਾਈਨ ਸਕੂਲ ਦੇ ਨੋਨ ਬੋਰਡ ਪ੍ਰੀਖਿਆਵਾਂ ਚ ਬੱਚਿਆਂ ਨੇ ਮਾਰੀਆਂ ਮੱਲਾਂ
ਜ਼ਿਕਰ ਯੋਗ ਹੈ ਕਿ ਪਟਿਆਲਾ ਦੇ ਸਰਕਾਰੀ ਪੁਲਿਸ ਲਾਈਨ ਸਕੂਲ ਅਤੇ ਸਰਕਾਰੀ ਫੀਲਖਾਨਾ ਸਮਾਰਟ ਸਕੂਲ ਦੇ ਨੌਨ ਬੋਰਡ ਪ੍ਰੀਖਿਆਵਾਂ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਹੈ। ਇਸ ਦੌਰਾਨ ਨੋਨ ਬੋਰਡ ਕਲਾਸਾਂ ਦੇ ਵਿਦਿਆਰਥੀਆਂ ਨੇ ਮੱਲਾ ਮਾਰੀਆਂ ਗਈਆਂ ਨੇ, ਇਸ ਮੌਕੇ ਸਰਕਾਰੀ ਸਕੂਲ ਦੇ ਪ੍ਰਿੰਸੀਪਲਾਂ ਨੇ ਆਖਿਆ ਕਿ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਚੱਕਣ।