ਪਠਾਨਕੋਟ: ਪਿੰਡ ਘੋ ਦੇ ਵਿੱਚ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੇ ਕੀਤੀ ਵਿਸ਼ੇਸ਼ ਮੀਟਿੰਗ
ਪਠਾਨਕੋਟ ਦੇ ਨਾਲ ਲੱਗਦੇ ਪਿੰਡ ਕ ਉਹ ਵਿੱਚ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਤੇ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿੱਚ ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪਿੰਡ ਘੋਹ ਸੜਕ ਦੀ ਖਸਤਾ ਹਾਲਤ ਹੈ ਜਿਸ ਤੋਂ ਬਾਅਦ ਮੰਡੀ ਬੋਰਡ ਦੇ ਐਕਸੀਅਨ ਐਸਡੀਓ ਅਤੇ ਜਈ ਦੇ ਵੱਲੋਂ ਉਹਨਾਂ ਨੂੰ ਭਰੋਸਾ ਦਿੱਤਾ ਗਿਆ ਕਿ ਜਲਦ ਹੀ ਉਹਨਾਂ ਦੀ ਸੜਕ ਬਣਾ ਦਿੱਤੀ ਜਾਵੇਗੀ