ਨਵਾਂਸ਼ਹਿਰ: ਨਵਾਂਸ਼ਹਿਰ ਅਤੇ ਬਲਾਚੌਰ ਵਿੱਚ ਲੱਗੀ ਕੌਮੀ ਲੋਕ ਅਦਾਲਤ ਵਿੱਚ 10100 ਕੇਸਾਂ ਦਾ ਹੋਇਆ ਮੌਕੇ ਤੇ ਨਿਪਟਾਰਾ
Nawanshahr, Shahid Bhagat Singh Nagar | Sep 13, 2025
ਨਵਾਂਸ਼ਹਿਰ: ਅੱਜ ਮਿਤੀ 13 ਸਤੰਬਰ 2025 ਦੀ ਸ਼ਾਮ 5 ਵਜੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰੀਆ ਸੂਦ ਨੇ...