ਫਤਿਹਗੜ੍ਹ ਸਾਹਿਬ: ਜ਼ਮੀਨ ਦੇ ਸੌਦੇ 'ਚ ਧੋਖਾਧੜੀ ਕਰਨ ਦੇ ਮਾਮਲੇ 'ਚ ਬਸੀ ਪਠਾਣਾਂ ਪੁਲਿਸ ਵੱਲੋਂ ਤਿੰਨ ਮੈਂਬਰਾਂ ਵਿਰੁੱਧ ਕੇਸ ਦਰਜ
Fatehgarh Sahib, Fatehgarh Sahib | Sep 3, 2025
ਜ਼ਮੀਨ ਦਾ ਬਿਆਨਾ ਲੈ ਕੇ ਰਜਿਸਟਰੀ ਨਾ ਕਰਵਾਉਣ ਦੇ ਇੱਕ ਕਥਿਤ ਮਾਮਲੇ 'ਚ ਬਸੀ ਪਠਾਣਾਂ ਪੁਲਿਸ ਵੱਲੋਂ ਕਮਲ ਕੌਰ,ਮਨਪ੍ਰੀਤ ਸਿੰਘ ਅਤੇ ਬਚਿੱਤਰ ਸਿੰਘ...