ਫਾਜ਼ਿਲਕਾ: ਡਿਊਟੀ ਦੌਰਾਨ ਝੁੱਗੇ ਗੁਲਾਬ ਸਿੰਘ ਦੇ ਵਸਨੀਕ ਬੀ.ਐਸ.ਐਫ. ਜਵਾਨ ਦੀ ਗਈ ਜਾਨ, 4 ਫਰਵਰੀ ਨੂੰ ਹੋਣਾ ਤੈਅ ਹੋਇਆ ਸੀ ਮ੍ਰਿਤਕ ਜਵਾਨ ਦਾ ਵਿਆਹ
ਫ਼ਾਜ਼ਿਲਕਾ ਦੇ ਪਿੰਡ ਝੁੱਗੇ ਗੁਲਾਬ ਸਿੰਘ ਦੇ ਵਸਨੀਕ 33 ਸਾਲਾ BSF ਜਵਾਨ ਰਜਿੰਦਰ ਸਿੰਘ ਦੀ ਡਿਊਟੀ ਦੌਰਾਨ ਵਾਪਰੇ ਇੱਕ ਹਾਦਸੇ ਵਿੱਚ ਮੌਤ ਹੋ ਗਈ। ਇਸ ਖ਼ਬਰ ਨੇ ਜਿੱਥੇ ਪੂਰੇ ਇਲਾਕੇ ਨੂੰ ਸੋਗ ਵਿੱਚ ਡੁਬੋ ਦਿੱਤਾ ਹੈ, ਉੱਥੇ ਹੀ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ।