ਅੰਮ੍ਰਿਤਸਰ 2: Punjab Assembly Election 2027: ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
ਆਮ ਆਦਮੀ ਪਾਰਟੀ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਅੰਮ੍ਰਿਤਸਰ ਨੌਰਥ ਤੋਂ ਸਾਬਕਾ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਰਿੰਟੂ ਨੇ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ ਹੈ।