ਐਸਐਸਪੀ ਮਲੇਰਕੋਟਲਾ ਨੇ ਸਬ ਡਿਵੀਜ਼ਨ ਅਮਰਗੜ੍ਹ ਵਿਖੇ ਥਾਣਾ ਅਮਰਗੜ੍ਹ ਦੇ ਅਧੀਨ ਜਾਂਚ ਕੇਸਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਕੀਤੀ ਲੰਬਿਤ ਪੜਤਾਲਾਂ ਵਿੱਚ ਤੇਜ਼ੀ ਲਿਆਉਣ ਜਨਤਕ ਸ਼ਿਕਾਇਤਾਂ ਦੇ ਜਲਦੀ ਨਿਪਟਾਰੇ ਨੂੰ ਯਕੀਨੀ ਬਣਾਉਣ ਅਤੇ ਨਿਰਪੱਖ ਪਬਲਿਕ ਡੀਲਿੰਗ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਦਿੱਤੀਆਂ ਗਈਆਂ ਪੁਲਿਸ ਥਾਣਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਨਿਰਦੇਸ਼ ਵੀ ਜਾਰੀ ਕੀਤੇ ਗਏ