ਨਕੋਦਰ: ਮੁੱਖ ਮੰਤਰੀ ਭਗਵੰਤ ਮਾਨ ਨੂੰ ਬੱਚੀ ਨੇ ਦਿੱਤਾ ਖਾਸ ਤੋਹਫਾ, ਕਿਹਾ- ਇਸ ਪਿਆਰ ਦਾ ਕੋਈ ਮੁੱਲ ਨਹੀਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਛੋਟੀ ਬੱਚੀ ਨੇ ਆਪਣੀ ਬਣਾਈ ਹੋਈ ਤਸਵੀਰ ਭੇਂਟ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਬੱਚੀ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਹੈ ਅਤੇ ਇਸ ਨੂੰ ਕਿਸੇ ਵੀ ਕਰੰਸੀ ਨਾਲ ਨਹੀਂ ਤੋਲਿਆ ਜਾ ਸਕਦਾ।