ਲੁਧਿਆਣਾ ਪੂਰਬੀ: ਸੀਐਮ ਸੀ ਹਸਪਤਾਲ਼ ਧਰਮਪੁਰਾ ਇਲਾਕੇ ਵਿੱਚ ਗੁਰਦੁਆਰਾ ਸਾਹਿਬ ਦੀ ਸੇਵਾ ਕਰਦਿਆਂ ਹਾਦਸੇ ਦਾ ਸ਼ਿਕਾਰ ਹੋਏ ਸੇਵਾਦਾਰਾਂ ਨੂੰ ਮਿਲਣ ਪਹੁੰਚੇ ਵਿਧਾਇਕ
ਧਰਮਪੁਰਾ ਇਲਾਕੇ ਵਿੱਚ ਗੁਰਦੁਆਰਾ ਸਾਹਿਬ ਦੀ ਸੇਵਾ ਕਰਦਿਆਂ ਹਾਦਸੇ ਦਾ ਸ਼ਿਕਾਰ ਹੋਏ ਸੇਵਾਦਾਰਾਂ ਨੂੰ ਮਿਲਣ ਪਹੁੰਚੇ ਵਿਧਾਇਕ ਅੱਜ 8 ਵਜੇ ਮਿਲੀ ਜਾਣਕਾਰੀ ਅਨੁਸਾਰ ਵਾਰਡ ਨੰਬਰ 82 ਦੇ ਧਰਮਪੁਰਾ ਇਲਾਕੇ ਵਿੱਚ ਪੈਂਦੇ ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੀ ਸੇਵਾ ਕਰਦੇ ਵਾਪਰੇ ਹਾਦਸੇ ਦੌਰਾਨ ਇੱਕ ਸੇਵਾਦਾਰ ਦੀ ਮੌਤ ਹੋ ਗਈ ਸੀ ਅਤੇ ਬਾਕੀ ਜਖਮੀ ਹੋਏ ਸੇਵਾਦਾਰਾਂ ਦੀ ਖਬਰ ਮਿਲਦਿਆਂ ਹੀ ਹਲਕਾ ਸੈਂਟਰਲ ਦੇ ਵਿਧਾਇਕ ਅਸ਼ੋਕ ਪ੍ਰੈਸ਼ਰ ਪੱਪੀ ਸੀਐਮਸੀ ਹਸਪਤਾਲ ਵਿ