ਤਲਵੰਡੀ ਸਾਬੋ: ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਸ਼੍ਰੀ ਅਖੰਡ ਪਾਠ ਆਰੰਭ ਕੀਤੇ
ਜਾਣਕਾਰੀ ਦਿੰਦੇ ਹੋਏ ਤਖਤ ਸ੍ਰੀ ਦਮਦਮਾ ਸਾਹਿਬ ਦੇ ਗੁਰਦੁਆਰਾ ਦੇ ਆਗੂਆਂ ਨੇ ਕਿਹਾ ਹੈ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਵੱਡੀ ਗਿਣਤੀ ਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ।