ਭਿੱਖੀਵਿੰਡ: ਪਿੰਡ ਬੁਰਜ ਵਿਖੇ ਨਰੇਗਾ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਨੇ ਨਰੇਗਾ ਕਿਰਤੀਆਂ ਦੇ ਨਾਲ ਕੀਤੀ ਹੰਗਾਮੀ ਮੀਟਿੰਗ
ਪਿੰਡ ਬੁਰਜ ਵਿਖੇ ਨਰੇਗਾ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਨੇ ਨਰੇਗਾ ਕਿਰਤੀਆਂ ਦੇ ਨਾਲ ਕੀਤੀ ਹੰਗਾਮੀ ਮੀਟਿੰਗ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪਿੰਡ ਬੁਰਜ ਦੀਆਂ ਗਰੀਬ ਔਰਤਾਂ ਨੂੰ ਮਾਈਕਰੋ ਫਾਈਨੈਂਸ ਕੰਪਨੀ ਵੱਲੋਂ ਕਿਸ਼ਤਾਂ ਨਾ ਉਤਾਰਨ ਕਰਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਪਿੰਡ ਬੁਰਜ ਦੀਆਂ ਔਰਤਾਂ ਨੂੰ ਨੋਟਿਸ ਆਉਣੇ ਵੀ ਸ਼ੁਰੂ ਹੋ ਗਏ ਹਨ। ਇਸ ਦਾ ਅਸੀਂ ਡੱਟ ਕੇ ਵਿਰੋਧ ਕਰਾਂਗੇ।