Public App Logo
Jansamasya
News
���ुलिस
Bjp
National
Bihar
���ीजेपी
Congress
Modi
Delhi
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
No video available

ਬਾਘਾ ਪੁਰਾਣਾ: ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਦੀ ਮੀਟਿੰਗ ਪਿੰਡ ਰਾਜੇਆਣਾ ਬਿਖੇ ਹੂਈ

Bagha Purana, Moga | Mar 4, 2024
ਅੱਜ ਸੋਮਵਾਰ ਸ਼ਾਮ 5 ਬਜੇ ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿ ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਵੱਲੋਂ ਪਿੰਡ ਸਮਾਲਸਰ ਬਿਖੇ ਮੀਟਿੰਗ ਕੀਤੀ। ਮੀਟਿੰਗ ਵਿੱਚ 8 ਮਾਰਚ ਕੌਮਾਂਤਰੀ ਮਹਿਲਾ ਦਿਵਸ ਮੌਕੇ ਪਿੰਡ ਰਾਜੇਆਣਾ ਵਿਖੇ ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਵੱਲੋਂ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਜਾਵੇਗਾ

MORE NEWS