ਮੋਗਾ: ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਬੀਬੀ ਕਾਨ ਕੌਰ ਦੇ ਗੁਰਦੁਆਰੇ ਚ ਕੀਤੀ ਬੈਠਕ, 7 ਅਤੇ 9 ਅਪ੍ਰੈਲ ਦੇ ਕਾਰਕਰਮ ਸੰਬੰਧੀ ਦਿੱਤੀ ਜਾਣਕਾਰੀ
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਵਿਸ਼ੇਸ਼ ਬੈਠਕ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਆਗੂਆਂ ਨੇ ਦੱਸਿਆ ਕਿ ਉਹਨਾਂ ਵੱਲੋਂ 7 ਅਪ੍ਰੈਲ ਨੂੰ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਤੇ 9 ਅਪ੍ਰੈਲ ਨੂੰ ਰੇਲ ਲੋਕੋ ਅੰਦੋਲਨ ਸ਼ੁਰੂ ਕੀਤੇ ਜਾਣਗੇ।