ਸੁਨਾਮ: ਕੈਂਟਰ ਯੂਨੀਅਨ ਵਿਖੇ ਐਸਐਚਓ ਪ੍ਰਤੀਕ ਜਿੰਦਲ ਦੀ ਅਗਵਾਈ ਵਿੱਚ ਡਰੱਗ ਅਵੇਅਰਨੈਸ ਕੈਂਪ ਦਾ ਕੀਤਾ ਗਿਆ ਆਯੋਜਨ
Sunam, Sangrur | Jul 9, 2024 ਸਰਕਾਰ ਦੀਆਂ ਹਦਾਇਤਾਂ ਤੇ ਪੁਲਿਸ ਵੱਲੋਂ ਜਗ੍ਹਾ ਜਗ੍ਹਾ ਡਰੱਗ ਅਵੇਅਰਨੈਸ ਕੈਂਪ ਲਗਾਏ ਜਾ ਰਹੇ ਹਨ ਇਸੇ ਘੜੀ ਦੇ ਤਹਿਤ ਸੁਨਾਮ ਦੀ ਕੈਂਟਰ ਯੂਨੀਅਨ ਵਿੱਚ ਐਸਐਚਓ ਪ੍ਰਤੀਕ ਜਿੰਦਲ ਦੀ ਅਗਵਾਈ ਵਿੱਚ ਨਸ਼ੇ ਖਿਲਾਫ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਦੇਣ ਵਾਲਿਆਂ ਬਾਰੇ ਜਾਣਕਾਰੀ ਦੇਣ ਵਾਲਿਆਂ ਦਾ ਨਾਂ ਗੁਪਤ ਰੱਖਣ ਦੀ ਗੱਲ ਆਖੀ ਗਈ,