ਮੁਕਤਸਰ: ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਹਲਕਾਂ ਲੰਬੀ ਦੇ ਪਿੰਡਾਂ ਵਿਚ ਕੀਤਾ ਧੰਨਵਾਦੀ ਦੌਰਾ
ਲੋਕ ਸਭਾ ਹਲਕਾਂ ਬਠਿੰਡਾ ਤੋ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਵਲੋਂ ਹਲਕਾਂ ਲੰਬੀ ਦੇ ਅੱਧੀ ਦਰਜਨ ਦੇ ਕਰੀਬ ਪਿੰਡਾਂ ਵਿਚ ਧੰਨਵਾਦੀ ਦੌਰਾ ਕੀਤਾ। ਉਹ ਪਿੰਡ ਕਰਮਗੜ੍ਹ, ਕਟਿਆ ਵਾਲੀ , ਪੱਕੀ ਟਿੱਬੀ , ਗੁਰੁਸਰਯੋਦਾ, ਲੰਬੀ ਆਦਿ ਪਿੰਡਾਂ ਵਿਚ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਲੋਕਾ ਦਾ ਧੰਨਵਾਦ ਕਰਨ ਪਹੁੰਚੇ ਸਨ।