ਮਾਨਸਾ: ਚੋਰੀ ਕੀਤੀਆਂ ਤਾਰਾਂ ਖਰੀਦਣ ਵਾਲੇ ਕਬਾੜੀਏ ਤੇ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਕਿਸਾਨਾਂ ਐਸਐਸਪੀ ਦਫਤਰ ਮਾਨਸਾ ਵਿਖੇ ਕੀਤਾ ਧਰਨਾ ਪ੍ਰਦਰਸ਼ਨ
Mansa, Mansa | Aug 11, 2025
ਬੀਕੇਯੂ ਏਕਤਾ ਉਗਰਾਹਾਂ ਦੇ ਜਿਲਾ ਪ੍ਰਧਾਨ ਰਾਮ ਸਿੰਘ ਭੈਣੀ ਬਾਗਾ ਨੇ ਕਿਹਾ ਕਿ ਪਿਛਲੇ ਦਿਨੀ ਮਾਨਸਾ ਦੇ ਆਸ ਪਾਸ ਕਿਸਾਨਾਂ ਦੀਆਂ ਮੋਟਰਾਂ ਤੋਂ...