ਸੰਗਰੂਰ: ਪਿੰਡ ਮੋਹਰਣਾ ਵਿਖੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਵੱਲੋਂ ਲੱਖਾਂ ਰੁਪਏ ਦੇ ਕਾਸ ਕਾਰਜਾਂ ਦੇ ਕੰਮ ਕਰਵਾਏ ਸ਼ੁਰੂ
ਹਲਕਾ ਅਮਰਗੜ੍ਹ ਅਧੀਨ ਪੈਂਦੇ ਪਿੰਡ ਮੋਹਰਾਣਾ ਵਿਖੇ ਪਹੁੰਚੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਜਿਨਾਂ ਵੱਲੋਂ ਪਿੰਡ ਦੇ ਲੋਕਾਂ ਦੀਆਂ ਕਈ ਸਾਲਾਂ ਤੋਂ ਅਧੂਰੀਆਂ ਮੰਦਰਾਂ ਨੂੰ ਪੂਰਾ ਕਰਦਿਆਂ ਪਿੰਡ ਦੇ ਵਿਕਾਸ ਕਾਰਜਾਂ ਲਈ ਲੱਖਾ ਰੁਪਏ ਦੇ ਵਿਕਾਸ ਕਾਰਜਾਂ ਦੇ ਕੰਮ ਸ਼ੁਰੂ ਕਰਵਾਏ ਜਿਸ ਤੋਂ ਬਾਅਦ ਵਿਧਾਇਕ ਦਾ ਸਥਾਨਕ ਲੋਕਾਂ ਵੱਲੋਂ ਧੰਨਵਾਦ ਕੀਤਾ।