ਪਟਿਆਲਾ: ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਦੀਆਂ ਚੋਣਾਂ ਦਾ ਸ਼ਡਿਊਲ ਜਾਰੀ, ਜਾਣੋ ਪੂਰੀ ਜਾਣਕਾਰੀ
ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ 'ਚ ਮੁੜ-ਚੋਣਾਂ ਦਾ ਐਲਾਨ। ਵੋਟਾਂ 28 ਨਵੰਬਰ ਨੂੰ ਪੈਣਗੀਆਂ। ਨਾਮਜ਼ਦਗੀ ਪੱਤਰ 13 ਤੋਂ 19 ਨਵੰਬਰ ਤੱਕ ਭਰੇ ਜਾ ਸਕਣਗੇ। 123 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ। ਇਲਾਕੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ।