Public App Logo
Jansamasya
National
Bihar
Madhya_pradesh
Indianrailways
Kalpanachawla
New_delhi
Chandigarh
South_delhi
Shahdara
Beattheheat
���हीद_दिवस
North_east_delhi
Nagaland
East_delhi
North_delhi
West_delhi
Notoadulteration
Railone
North_west_delhi
���िश्व_जल_दिवस
Thodadhyanse
Educationforall
Worldwaterday
Railsafety
Chaitranavratri
���ंतर्राष्ट्रीय_वन_दिवस
Bipinrawat
Cds
Smartrailyatri
No video available

ਪਟਿਆਲਾ: ਜ਼ਿਲ੍ਹੇ ਵਿੱਚ ਜਨਤਕ ਥਾਵਾਂ 'ਤੇ ਅਸਲਾ, ਵਿਸਫੋਟਕ ਅਤੇ ਤੇਜ਼ਧਾਰ ਹਥਿਆਰ ਲੈ ਕੇ ਜਾਣ 'ਤੇ ਮਨਾਹੀ ਹੁਕਮ ਜਾਰੀ

Patiala, Patiala | Apr 7, 2024
ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਕਾਇਮ ਰੱਖਣ ਅਤੇ ਲੋਕ ਹਿਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਜਨਤਕ ਥਾਵਾਂ 'ਤੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ, ਚੀਜ਼ਾਂ, ਤੇਜ਼ਧਾਰ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਸ਼ਾਮਲ ਹਨ।