ਨਾਭਾ ਦੀ ਨਵੀਂ ਜ਼ਿਲਾ ਜੇਲ ਵਿਖੇ ਕੈਦੀਆਂ ਦੀ ਆਪਸੀ ਲੜਾਈ ਦੌਰਾਨ ਇੱਕ ਕੈਦੀ ਨੂੰ ਨਾਭਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਦੇ ਲਈ ਲਿਆਂਦਾ ਗਿਆ ਇਸ ਮੌਕੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮੂਲੀ ਜੀ ਤਕਰਾਰਬਾਜ਼ੀ ਕਾਰਨ ਇਹਨਾਂ ਕੈਦੀਆਂ ਦੇ ਵਿੱਚ ਲੜਾਈ ਹੋ ਗਈ ਸੀ ਜਿਸ ਤੋਂ ਬਾਅਦ ਇੱਕ ਕੈਦੀ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਨਾਭਾ ਵਿਖੇ ਲਿਆਂਦਾ ਗਿਆ ਹੈ। ਉਹਨਾਂ ਆਖਿਆ ਕਿ ਇਸ ਕੈਦੀ ਦੇ ਮਾਮੂਲੀ ਸੱਟਾਂ ਲੱਗੀਆਂ ਨੇ ਅਤੇ ਹੁਣ ਵਾਪਸ ਇਸ ਨੂੰ ਜੇਲ ਲੈ ਕੇ