ਸਮਰਾਲਾ: ਮਾਛੀਵਾੜਾ ਪੁਲਿਸ ਨੇ 1 ਆਰੋਪੀ ਨੂੰ 22 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਕੀਤਾ ਕਾਬੂ, ਪੁਲਿਸ ਨੇ ਨਾਕਾਬੰਦੀ ਕਰਕੇ ਕੀਤੀ ਜਬਤ
ਮਾਛੀਵਾੜਾ ਪੁਲਿਸ ਨੇ 1 ਆਰੋਪੀ ਨੂੰ 22 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਕੀਤਾ ਕਾਬੂ, ਪੁਲਿਸ ਨੇ ਨਾਕਾਬੰਦੀ ਕਰਕੇ ਕੀਤੀ ਜਬਤ ਅੱਜ ਸ਼ਾਮ 6 ਬਜੇ ਮਿਲੀ ਜਾਣਕਾਰੀ ਅਨੁਸਾਰ ਮਾਛੀਵਾੜਾ ਪੁਲਿਸ ਨੇ ਨਾਕੇਬੰਦੀ ਦੌਰਾਨ ਇੱਕ ਆਰੋਪੀ ਨੂੰ ਕਾਬੂ ਕੀਤਾ। ਜਿਸ ਕੋਲੋਂ ਪੁੱਛਗਿੱਛ ਦੌਰਾਨ ਬਾਈ ਪੇਟੀਆਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਕਾਬੰਦੀ ਦੌਰਾਨ ਸ਼ੱਕ ਪੈਣ ਤੇ ਵਿਅਕਤੀ ਨੂੰ ਰੋਕਿਆ ਗਿਆ ਜਦੋਂ ਉਸਦੀ ਚੈਕਿੰਗ ਕੀਤੀ ਗਈ ਤਾਂ