ਗੁਰਦਾਸਪੁਰ: ਦੀਵਾਲੀ ਦੇ ਤਿਉਹਾਰ ਮੌਕੇ ਪਟਾਖੇ ਸਟੋਰ ਅਤੇ ਵੇਚਣ ਦੇ ਆਰਜੀ ਲਾਇਸੰਸ ਸਬ-ਡਵੀਜ਼ਨ ਵਾਈਜ ਲੱਕੀ ਡਰਾਅ ਰਾਹੀ ਕੱਢੇ ਜਾਣਗੇ -ਵਧੀਕ ਜ਼ਿਲ੍ਹਾ ਮੈਜਿਸਟਰੇਟ
ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਦੀਵਾਲੀ ਦੇ ਤਿਉਹਾਰ ਦੇ ਮੌਕੇ 'ਤੇ ਪਟਾਖੇ ਸਟੋਰ ਕਰਨ ਅਤੇ ਵੇਚਣ ਦੇ ਆਰਜੀ ਲਾਇਸੰਸ ਸਬ-ਡਵੀਜ਼ਨ ਵਾਈਜ ਲੱਕੀ ਡਰਾਅ ਕੱਢੇ ਜਾਣੇ ਹਨ।