ਆਪ ਸਰਕਾਰ ਵੱਲੋਂ ਧੱਕੇ ਨਾਲ ਥੋਪੀ ਗਈ ਲੈਂਡ ਪੂਲਿੰਗ ਸਕੀਮ ਕਿਸਾਨ ਵਿਰੋਧੀ- ਰਾਜਾ ਵੜਿੰਗ, ਪੰਜਾਬ ਪ੍ਰਧਾਨ ਕਾਂਗਰਸ
Sri Muktsar Sahib, Muktsar | Jul 25, 2025
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਧੱਕੇ ਨਾਲ ਥੋਪੀ ਗਈ ਲੈਂਡ ਕੂਲਿੰਗ ਸਕੀਮ...