ਫਰੀਦਕੋਟ: ਦਰਬਾਰਗੰਜ ਰੈਸਟ ਹਾਊਸ ਵਿਖੇ ਇਕੱਤਰਿਤ ਹੋਏ ਇਸਾਈ ਭਾਈਚਾਰੇ ਦੇ ਆਗੂਆਂ ਨੇ ਬੇਅਦਬੀ ਮਾਮਲੇ ਦੀ ਕਮੇਟੀ ਵਿੱਚ ਸ਼ਾਮਿਲ ਨਾ ਕੀਤੇ ਜਾਣ ਤੇ ਜਤਾਇਆ ਰੋਸ
Faridkot, Faridkot | Jul 21, 2025
ਪੰਜਾਬ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਵਿੱਚ ਸਖਤ ਸਜ਼ਾਵਾਂ ਦੇਣ ਲਈ ਵਿਧਾਨ ਸਭਾ ਵਿੱਚ ਮਤਾ ਪਾਸ ਕੀਤੇ ਜਾਣ ਤੋਂ ਬਾਅਦ ਇੱਕ ਕਮੇਟੀ ਬਣਾਈ ਹੈ ਜਿਸ...