ਦੀਨਾਨਗਰ: ਧਾਰੀਵਾਲ ਪੁਲਿਸ ਨੇ ਨਸ਼ਾ ਕਰਦੇ ਇੱਕ ਨੌਜਵਾਨ ਨੂੰ ਕੀਤਾ ਕਾਬੂ, ਮਾਮਲਾ ਦਰਜ
ਧਾਰੀਵਾਲ ਪੁਲਿਸ ਨੇ ਪਿੰਡ ਡੇਹਰੀਵਾਲ ਦਰੋਗਾ ਨੇੜੇ ਨਸ਼ਾ ਕਰਦੇ ਇੱਕ ਨੌਜਵਾਨ ਵਿਕਟਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੌਕੇ ਤੋਂ ਸਿਲਵਰ ਪੇਪਰ ਅਤੇ ਲਾਈਟਰ ਬਰਾਮਦ ਕਰਕੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।