ਗੁਰਦਾਸਪੁਰ: ਸੀਨੀਅਰ ਆਈ.ਏ.ਐੱਸ. ਅਧਿਕਾਰੀ ਵਰੁਣ ਰੂਜ਼ਮ ਅਤੇ ਬਸੰਤ ਗਰਗ ਨੇ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲਿਆ
Gurdaspur, Gurdaspur | Sep 2, 2025
ਪੰਜਾਬ ਸਰਕਾਰ ਦੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਵਰੁਣ ਰੂਜ਼ਮ ਅਤੇ ਬਸੰਤ ਗਰਗ ਵੱਲੋਂ ਅੱਜ ਡੇਰਾ ਬਾਬਾ ਨਾਨਕ ਵਿਖੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ...