ਪਠਾਨਕੋਟ: ਥਾਣਾ ਸਦਰ ਦੀ ਪੁਲਿਸ ਨੇ ਮਰਨ ਦੇ ਲਈ ਮਜਬੂਰ ਕਰਨ ਦੇ ਆਰੋਪ ਵਿੱਚ ਪੰਜ ਲੋਕਾਂ ਦੇ ਖਿਲਾਫ ਕਿਤਾਬ ਮਾਮਲਾ ਦਰਜ
ਪਿੰਡ ਰਾਜਪੁਰਾ ਵਿੱਚ ਇੱਕ ਵਿਅਕਤੀ ਨੂੰ ਮਰਨ ਦੇ ਲਈ ਮਜਬੂਰ ਕਰਨ ਦੇ ਆਰੋਪ ਵਿੱਚ ਥਾਣਾ ਸਦਰ ਦੀ ਪੁਲਿਸ ਨੇ ਪਤਨੀ ਸਮੇਤ ਪੰਜ ਲੋਕਾਂ ਦੇ ਖਿਲਾਫ 306 ਦੇ ਤਹਿਤ ਮਾਮਲਾ ਦਰਜ ਕੀਤਾ ਹੈ ਮਰਿਤਕ ਸੁਖਵਿੰਦਰ ਕੁਮਾਰ ਨਿਵਾਸੀ ਪਿੰਡ ਰਾਜਪੁਰਾ ਦਾ ਰਹਿਣ ਵਾਲਾ ਸੀ ਜਿਸ ਦੀ ਉਮਰ 40 ਸਾਲ ਦੀ ਸੀ। ਇਸ ਮਾਮਲੇ ਦੇ ਵਿੱਚ ਥਾਣਾ ਸਦਰ ਦੀ ਪੁਲਿਸ ਨੇ ਪਤਨੀ ਸਮੇਤ ਪੰਜ ਲੋਕਾਂ ਦੇ ਖਿਲਾਫ 306 ਦੇ ਤਹਿਤ ਮਾਮਲਾ ਦਰਜ ਕੀਤਾ ਹੈ