ਰਾਏਕੋਟ: ਕੈਨੇਡਾ ਤੋਂ ਪੰਜਾਬ ਆ ਰਹੇ ਪ੍ਰਵਾਸੀ ਪੰਜਾਬੀ ਨੌਜਵਾਨ ਦੀ ਜਹਾਜ਼ ’ਚ ਸਫ਼ਰ ਦੌਰਾਨ ਮੌਤ ਰਾਏਕੋਟ ਸ਼ਹਿਰ ਨਾਲ ਸਬੰਧਿਤ ਸੀ ਮਿ੍ਰਤਕ ਨੌਜਵਾਨ
ਕੈਨੇਡਾ ਤੋਂ ਆਪਣੇ ਮਾਤਾ-ਪਿਤਾ ਦੇ ਨਾਲ ਏਅਰ ਇੰਡੀਆ ਦੀ ਫਲੈਟ ਵਿੱਚ ਵਤਨ ਆ ਰਹੇ ਪ੍ਰਵਾਸੀ ਪੰਜਾਬੀ ਨੌਜਵਾਨ ਦੀ ਜਹਾਜ ਵਿਚ ਵੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿ੍ਰਤਕ ਨੌਜਵਾਨ ਸੁਪਿੰਦਰ ਸਿੰਘ ਗਰੇਵਾਲ ਪੁੱਤਰ ਮੁੱਖਣ ਸਿੰਘ ਗਰੇਵਾਲ ਰਾਏਕੋਟ ਸ਼ਹਿਰ ਨਾਲ ਸਬੰਧਤ ਸੀ ਪ੍ਰੰਤੂ ਮਿ੍ਰਤਕ ਦੀ ਪਤਨੀ ਤੇ ਬੱਚਿਆਂ ਦੇ ਪਾਸਪੋਰਟ ਰੀਨਿਊ ਨਾ ਹੋਣ ਕਾਰਨ ਉਸ ਦੀ ਮਿ੍ਰਤਕ ਦੇਹ ਨੂੰ ਉਸੇ ਜਹਾਜ ਰਾਹੀਂ ਵਾਪਸ ਕੈਨੇਡਾ ਭੇਜ ਦਿੱਤਾ,