ਪਟਿਆਲਾ: ਖੇਡਾਂ ਵਤਨ ਪੰਜਾਬ ਦੀਆਂ 2026: ਪਟਿਆਲਾ 'ਚ ਜਿਮਨਾਸਟਿਕ ਤੇ ਖੋ-ਖੋ ਮੁਕਾਬਲੇ ਜਾਰੀ
ਪਟਿਆਲਾ ਦੇ ਪੋਲੋ ਗਰਾਊਂਡ ਵਿੱਚ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਰਾਜ ਪੱਧਰੀ ਜਿਮਨਾਸਟਿਕ ਅਤੇ ਖੋ-ਖੋ ਮੁਕਾਬਲੇ ਕਰਵਾਏ ਜਾ ਰਹੇ ਹਨ। ਵੱਖ-ਵੱਖ ਜ਼ਿਲ੍ਹਿਆਂ ਦੇ ਖਿਡਾਰੀਆਂ ਨੇ ਰਿਧਮਿਕ ਜਿਮਨਾਸਟਿਕ ਦੇ ਵੱਖ-ਵੱਖ ਈਵੈਂਟਸ ਵਿੱਚ ਤਗਮੇ ਜਿੱਤੇ। ਕਬੱਡੀ ਦੇ ਮੁਕਾਬਲੇ ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਹੇ ਹਨ।