ਅੰਮ੍ਰਿਤਸਰ 2: ਭਾਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਲਈ ਅਦਾਲਤ 'ਚ ਅਰਜ਼ੀ, ਸਰਕਾਰ ਤੋਂ ਮੰਗਿਆ ਜਵਾਬ
ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਦਾਦੀ ਦੇ ਅੰਤਿਮ ਸੰਸਕਾਰ ਲਈ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਹੈ। ਅਦਾਲਤ ਨੇ ਸਰਕਾਰ ਨੂੰ ਕੱਲ੍ਹ ਤੱਕ ਜਵਾਬ ਦੇਣ ਲਈ ਕਿਹਾ ਹੈ। ਵਕੀਲ ਨੇ ਸਰਕਾਰ 'ਤੇ ਦੋਹਰੇ ਮਾਪਦੰਡਾਂ ਦੇ ਇਲਜ਼ਾਮ ਲਗਾਏ ਹਨ।