ਪਠਾਨਕੋਟ: ਸੋ ਜਾਨਪੁਰ ਪੁਲਿਸ ਨੇ ਠੱਗੀ ਮਾਮਲੇ ਵਿੱਚ ਦੋ ਲੋਕਾਂ ਦੇ ਖਿਲਾਫ ਕੀਤਾ ਮਾਮਲਾ ਦਰਜ
ਸੁਜਾਨਪੁਰ ਪੁਲਿਸ ਨੇ ਠੱਗੀ ਮਾਮਲੇ ਦੇ ਵਿੱਚ ਦੋ ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਪ੍ਰਭਾਰੀ ਨੇ ਦੱਸਿਆ ਹੈ ਕਿ ਸ਼ਿਕਾਇਤ ਕਰਤਾ ਦੇ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ ਕਿ ਪਿੰਡ ਕੈਲਾਸ਼ਪੁਰ ਦੇ ਇੱਕ ਵਿਅਕਤੀ ਦੇ ਵੱਲੋਂ ਉਸਦੇ ਨਾਲ ਸੰਤਾਨ ਪ੍ਰਾਪਤੀ ਦਾ ਲਾਲਚ ਦੇ ਕੇ 60 ਲੱਖ ਰੁਪਏ ਦੇ ਕਰੀਬ ਠੱਗੀ ਕੀਤੀ ਗਈ ਹੈ ਜਿਸ ਤੋਂ ਬਾਅਦ ਸੁਜਾਨਪੁਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ।