ਸੁਨਾਮ: ਐਸਡੀਐਮ ਸੁਨਾਮ ਵੱਲੋਂ ਸੁਨਾਮ ਪ੍ਰਸ਼ਾਸਨ ਨਾਲ ਅਹਿਮ ਮੀਟਿੰਗ ਕਰ ਸ਼ਹਿਰ ਵਿੱਚ ਚੌਕਸੀ ਵਧਾਉਣ ਅਤੇ ਮਿਲਾਵਟ ਖੋਰੀ ਨੂੰ ਬੰਦ ਕਰਨ ਸਬੰਧੀ ਦਿੱਤੇ ਆਦੇਸ਼
Sunam, Sangrur | Jul 15, 2025 ਸੁਨਾਮ ਦੇ ਐਸਡੀਐਮ ਪ੍ਰਮੋਦ ਸਿੰਗਲਾ ਵੱਲੋਂ ਪੁਲਿਸ ਪ੍ਰਸ਼ਾਸਨ ਸਿਹਤ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਦੇ ਲਈ ਅਹਿਮ ਮੀਟਿੰਗ ਕੀਤੀ ਗਈ ਜਿਸ ਵਿੱਚ ਸ਼ਹਿਰ ਵਿੱਚ ਹੋ ਰਹੀ ਮਿਲਾਵਟ ਖੋਰੀ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈਆਂ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੱਧ ਤੋਂ ਵੱਧ ਸੈਂਪਲ ਭਰਨ ਦੇ ਲਈ ਹੁਕਮ ਜਾਰੀ ਕੀਤੇ ਗਏ ਉੱਥੇ ਹੀ ਪੁਲਿਸ ਅਧਿਕਾਰੀਆਂ ਨੂੰ ਸਖਤ ਕਾਰਵਾਈ ਕਰਨ ਦੇ ਵੀ ਹਦਾਇ ਜਾਰੀ ਕੀਤੀ ਗਈ