ਪਟਿਆਲਾ: ਪਟਿਆਲਾ ਵਿਖੇ ਪੀ.ਆਰ.ਟੀ.ਸੀ. ਵਿੱਚ ਕੰਮ ਕਰਦੀਆਂ 6 ਜਥੇਬੰਦੀਆਂ ਸਾਂਝੀ ਐਕਸ਼ਨ ਕਮੇਟੀ ਵਲੋਂ ਬਸ ਸਟੈਂਡ ਪਟਿਆਲਾ ਤੇ ਇੱਕ ਰੋਸ ਭਰਪੂਰ ਕਨਵੈਨਸ਼ਨ ਕੀਤੀ
ਪਟਿਆਲਾ ਵਿਖੇ ਪੀ.ਆਰ.ਟੀ.ਸੀ. ਵਿੱਚ ਕੰਮ ਕਰਦੀਆਂ 6 ਜਥੇਬੰਦੀਆਂ ਸਬੰਧਤ ਏਟਕ, ਇੰਟਕ, ਕਰਮਚਾਰੀ ਦਲ, ਐਸ.ਸੀ.ਬੀ.ਸੀ., ਸੀਟੂ ਅਤੇ ਪੀ.ਆਰ.ਟੀ.ਸੀ. ਰਿਟਾਇਰਡ ਵਰਕਰਜ਼ ਭਾਈਚਾਰਾ ਮੰਚ ਤੇ ਆਧਾਰਤ ਸਾਂਝੀ ਐਕਸ਼ਨ ਕਮੇਟੀ ਵਲੋਂ ਬਸ ਸਟੈਂਡ ਪਟਿਆਲਾ ਤੇ ਇੱਕ ਰੋਸ ਭਰਪੂਰ ਕਨਵੈਨਸ਼ਨ ਕੀਤੀ ਗਈ।