Public App Logo
Jansamasya
News
पुलिस
Bjp
National
Bihar
बिहार
बीजेपी
भाजपा
विधायक
Congress
Modi
Delhi
Viral
Crime
Jharkhand
Up
Breakingnews
Narendramodi
Madhya_pradesh
Pmmodi
पटना
Rahulgandhi
Haryana
शादी
Crimenews
Bhind
Breaking
Election
Politics
No video available

ਦੁਧਨ ਸਾਧਾ: 90 ਲੀਟਰ ਨਜਾਇਜ਼ ਸ਼ਰਾਬ ਬਰਾਮਦ ਕਰ ਥਾਣਾ ਜੁਲਕਾ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ।

Dudhan Sadhan, Patiala | Mar 23, 2024
ਹੌਲਦਾਰ ਬਲਕਾਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਤੇ ਭੈੜੇ ਪੁਰਸ਼ਾ ਦੇ ਸਬੰਧ ਵਿੱਚ ਛੰਨਾ ਮੋੜ ਦੇਵੀਗੜ੍ਹ ਪਾਸ ਮੋਜੂਦ ਸੀ, ਜੋ ਇਤਲਾਹ ਮਿਲੀ ਕਿ ਦੋਸ਼ੀ ਘਰ ਵਿੱਚ ਨਜਾਇਜ ਸ਼ਰਾਬ ਵੇਚਣ ਦਾ ਆਦੀ ਹੈ, ਜੋ ਦੋਸ਼ੀ ਦੇ ਘਰ ਰੇਡ ਕਰਕੇ 40 ਲੀਟਰ ਨਜੈਜ ਸ਼ਰਾਬ ਬ੍ਰਾਮਦ ਹੋਈ। ਇਸੇ ਤਰ੍ਹਾਂ ਪੇਹਵਾ ਰੋਡ ਟੀ.ਪੁਆਇੰਟ ਛੰਨਾ ਮੋੜ ਪਾਸ ਮੋਜੂਦ ਸੀ, ਜੋ ਇਤਲਾਹ ਮਿਲੀ ਕਿ ਦੋਸ਼ੀ ਘਰ ਵਿੱਚ ਨਜਾਇਜ ਸ਼ਰਾਬ ਵੇਚਦਾ ਹੈ, ਮੌਕੇ ਤੇ ਰੇਡ ਕਰਕੇ 50 ਲੀਟਰ ਬਰਾਮਦ ਹੋਈ।
ਦੁਧਨ ਸਾਧਾ: 90 ਲੀਟਰ ਨਜਾਇਜ਼ ਸ਼ਰਾਬ ਬਰਾਮਦ ਕਰ ਥਾਣਾ ਜੁਲਕਾ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ। - Dudhan Sadhan News