ਨਕੋਦਰ: ਨਕੋਦਰ ’ਚ ਸ਼ੰਕਰ ਬਾਈਪਾਸ ਨਹਿਰ ਨੇੜੇ ਜਿਮ ਦੇ ਬਾਹਰ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਈ ਗੈਂਗਵਾਰ ਇੱਕ ਦੀ ਹੋਈ ਮੌਤ
ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਦੋ ਧਿਰਾਂ ਵਿਚਕਾਰ ਗੈਂਗਵਾਰ ਹੋ ਗਈ ਜਿਸ ਦੌਰਾਨ ਜਿਮ ਵਿੱਚ ਕੰਮ ਕਰਨ ਵਾਲੇ ਇੱਕ ਵਿਅਕਤੀ ਜੋ ਕਿ ਬਾਹਰੀ ਖੜਾ ਸੀਗਾ ਉਸਦੇ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ ਫਿਲਹਾਲ ਹੁਣ ਪੁਲਿਸ ਨੇ ਦੱਸਿਆ ਹੈ ਕਿ ਜਿਹੜੀਆਂ ਗੱਡੀਆਂ ਸੀਗੀਆਂ ਉਹਨਾਂ ਨੂੰ ਕਬਜ਼ੇ ਵਿੱਚ ਲੈ ਲਿੱਤਾ ਸੀ ਤੇ ਜਲਦ ਹੀ ਗੋਲੀਆਂ ਚਲਾਉਣ ਵਾਲਿਆਂ ਨੂੰ ਗਿਰਫਤਾਰ ਕਰ ਲਿੱਤਾ ਜਾਵੇਗਾ।