ਨਕੋਦਰ: ਪਰਗਟ ਸਿੰਘ ਦੇ ਪੰਜਾਬ ਪ੍ਰਧਾਨ ਬਣਨ 'ਤੇ ਨਕੋਦਰ 'ਚ ਮਨਾਈ ਗਈ ਖੁਸ਼ੀ
ਨਕੋਦਰ ਵਿਖੇ ਡਾਕਟਰ ਨਵਜੋਤ ਸਿੰਘ ਦਾਹੀਆ ਦੀ ਅਗਵਾਈ ਵਿੱਚ ਪਰਗਟ ਸਿੰਘ ਨੂੰ ਪੰਜਾਬ ਪ੍ਰਧਾਨ ਬਣਾਏ ਜਾਣ ਦੀ ਖੁਸ਼ੀ ਵਿੱਚ ਲੱਡੂ ਵੰਡੇ ਗਏ। ਡਾਕਟਰ ਦਾਹੀਆ ਨੇ ਕਿਹਾ ਕਿ ਦੁਆਬੇ ਤੋਂ ਪਹਿਲੀ ਵਾਰ ਪ੍ਰਧਾਨ ਬਣਨ ਨਾਲ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ।